Jeremiah 50:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਨਾ ਬੀਜਣ ਦਿਓ। ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਇਕੱਠੀਆਂ ਨਾ ਕਰਨ ਦਿਓ! ਬਾਬਲ ਦੇ ਫ਼ੌਜੀਆਂ ਨੇ ਬਹੁਤ ਸਾਰੇ ਕੈਦੀਆਂ ਨੂੰ ਆਪਣੇ ਸ਼ਹਿਰ ਵਿੱਚ ਲਿਆਂਦਾ ਸੀ। ਹੁਣ ਦੁਸ਼ਮਣ ਦੇ ਫ਼ੌਜੀ ਆ ਗਏ ਨੇ, ਇਸੇ ਲਈ ਕੈਦੀ ਪਰਤ ਕੇ ਆਪਣੇ ਘਰਾਂ ਨੂੰ ਜਾ ਰਹੇ ਨੇ। ਉਹ ਕੈਦੀ ਨੱਸਦੇ ਹੋਏ ਆਪਣਿਆਂ ਸ਼ਹਿਰਾਂ ਨੂੰ ਜਾ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫ਼ਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।