Jeremiah 50:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਭੇਡਾਂ ਦੇ ਓਸ ਇੱਜੜ ਵਰਗਾ ਹੈ ਜਿਹੜਾ ਸਾਰੇ ਦੇਸ਼ ਅੰਦਰ ਖਿੰਡ ਗਿਆ ਹੈ। ਇਸਰਾਏਲ ਉਨ੍ਹਾਂ ਭੇਡਾਂ ਵਰਗਾ ਹੈ, ਜਿਸ ਨੂੰ ਸ਼ੇਰਾਂ ਨੇ ਭਜਾ ਦਿੱਤਾ ਹੈ। ਪਹਿਲਾ ਸ਼ੇਰ ਜਿਸਨੇ ਹਮਲਾ ਕੀਤਾ ਸੀ ਉਹ ਅੱਸ਼ੂਰ ਦਾ ਰਾਜਾ ਸੀ। ਉਸ ਦੀਆਂ ਹੱਡੀਆਂ ਨੂੰ ਚੂਰ-ਚੂਰ ਕਰਨ ਵਾਲਾ ਆਖੀਰੀ ਸ਼ੇਰ ਬਾਬਲ ਦਾ ਰਾਜਾ, ਨਬੂਕਦਨੱਸਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਪਾਤਸ਼ਾਹ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ