Jeremiah 50:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਮੈਂ ਇਸਰਾਏਲ ਨੂੰ ਵਾਪਸ ਆਪਣੇ ਖੇਤਾਂ ਵਿੱਚ ਲਿਆਵਾਂਗਾ। ਉਹ ਭੋਜਨ ਖਾਵੇਗਾ ਜੋ ਕਰਮਲ ਪਰਬਤ ਉੱਤੇ ਅਤੇ ਬਾਸ਼ਾਨ ਦੀ ਧਰਤੀ ਉੱਤੇ ਉੱਗਦਾ ਹੈ। ਉਹ ਰੱਜ ਕੇ ਖਾਵੇਗਾ। ਉਹ ਪਹਾੜੀਆਂ ਉੱਤੇ, ਅਫ਼ਰਾਈਮ ਅਤੇ ਗਿਲਆਦ ਦੀ ਜ਼ਮੀਨ ਉੱਤੇ ਖਾਵੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਅਫ਼ਰਾਈਮ ਅਤੇ ਗਿਲਆਦ ਦੇ ਪਹਾੜ ਉੱਤੇ ਉਹ ਦੀ ਜਾਨ ਰੱਜ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ