Jeremiah 50:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਓਸ ਵੇਲੇ ਬਹੁਤ ਲੋਕ ਇਸਰਾਏਲ ਦਾ ਗੁਨਾਹ ਲੱਭਣ ਲਈ ਕੋਸ਼ਿਸ਼ ਕਰਨਗੇ। ਪਰ ਓੱਥੇ ਕੋਈ ਪਾਪ ਨਹੀਂ ਹੋਵੇਗਾ। ਲੋਕ ਯਹੂਦਾਹ ਦੇ ਪਾਪ ਲੱਭਣ ਦੀ ਕੋਸ਼ਿਸ਼ ਕਰਨਗੇ ਪਰ ਉਨ੍ਹਾਂ ਨੂੰ ਕੋਈ ਵੀ ਨਹੀਂ ਮਿਲ ਸੱਕੇਗਾ। ਕਿਉਂ ਕਿ ਮੈਂ ਇਸਰਾਏਲ ਅਤੇ ਯਹੂਦਾਹ ਦੇ ਕੁਝ ਬਚੇ ਹੋਏ ਲੋਕਾਂ ਨੂੰ ਬਚਾ ਰਿਹਾ ਹਾਂ। ਅਤੇ ਮੈਂ ਉਨ੍ਹਾਂ ਦੇ ਸਾਰੇ ਪਾਪ ਬਖਸ਼ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਨ੍ਹਾਂ ਨੂੰ ਮੈਂ ਬਾਕੀ ਰੱਖਾਂਗਾ ਓਹਨਾਂ ਨੂੰ ਮਾਫ਼ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।