Jeremiah 50:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮਰਾਬਇਮ ਦੇ ਦੇਸ਼ ਉੱਤੇ ਹਮਲਾ ਕਰੋ! ਪਕੋਦ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰੋ! ਉਨ੍ਹਾਂ ਉੱਤੇ ਹਮਲਾ ਕਰੋ! ਮਾਰ ਦਿਓ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ! ਹਰ ਉਹ ਗੱਲ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾਹ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਓਹਨਾਂ ਨੂੰ ਵਿਰਾਨ ਕਰ ਅਤੇ ਓਹਨਾਂ ਦੇ ਪਿੱਛੇ ਪੈ ਕੇ ਓਹਨਾਂ ਦਾ ਸੱਤਿਆ ਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।