Jeremiah 50:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੰਗ ਦਾ ਸ਼ੋਰ ਸਾਰੇ ਦੇਸ਼ ਅੰਦਰ ਸੁਣਿਆ ਜਾ ਸੱਕਦਾ ਹੈ। ਇਹ ਬਹੁਤ ਤਬਾਹੀ ਦਾ ਸ਼ੋਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!