Jeremiah 50:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਨੂੰ ‘ਸਾਰੀ ਦੁਨੀਆਂ ਦਾ ਹਬੌੜਾ’ ਸੱਦਿਆ ਜਾਂਦਾ ਸੀ। ਪਰ ‘ਹਬੌੜਾ’ ਹੁਣ ਚੂਰ-ਚੂਰ ਹੋ ਗਿਆ ਹੈ। ਬਾਬਲ ਸਭ ਕੌਮਾਂ ਤੋਂ ਵੱਧ ਬਰਬਾਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਧਰਤੀ ਦੀ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!