Jeremiah 50:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣਾ ਮਾਲ-ਖਾਨਾ ਖੋਲ੍ਹ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਹਬਿਆਰ ਕੱਢ ਲੇ ਨੇ। ਸਰਬ-ਸ਼ਕਤੀਮਾਨ ਯਹੋਵਾਹ ਨੇ ਉਹ ਹਬਿਆਰ ਕੱਢੇ ਨੇ ਕਿਉਂ ਕਿ ਉਸ ਦੇ ਕੋਲ ਕਰਨ ਵਾਲਾ ਕੰਮ ਹੈ। ਉਸ ਦੇ ਕੋਲ ਕਸਦੀ ਲੋਕਾਂ ਦੇ ਦੇਸ਼ ਅੰਦਰ ਕਰਨ ਵਾਲਾ ਕੰਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣਾ ਸ਼ਸਤਰ ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।