Jeremiah 50:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਅੰਦਰ ਸਭ ਜਵਾਨ ਬਲਦਾਂ (ਆਦਮੀਆਂ) ਨੂੰ ਮਾਰ ਦਿਓ। ਉਨ੍ਹਾਂ ਦਾ ਕਤਲੇਆਮ ਕਰ ਦਿਓ। ਉਨ੍ਹਾਂ ਦੇ ਹਾਰ ਜਾਣ ਦਾ ਸਮਾਂ ਆ ਗਿਆ ਹੈ, ਇਸ ਲਈ ਉਨ੍ਹਾਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਲਈ ਸਜ਼ਾ ਦਿੱਤੇ ਜਾਣ ਦਾ ਸਮਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਸਾਰੇ ਬਲਦਾਂ ਨੂੰ ਕੱਟ ਸੁੱਟੋ, ਓਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਓਹਨਾਂ ਉੱਤੇ ਅਫ਼ਸੋਸ,ਕਿਉਂ ਜੋ ਓਹਨਾਂ ਦਾ ਦਿਨ ਆ ਗਿਆ, ਓਹਨਾਂ ਦੀ ਸਜ਼ਾ ਦਾ ਵੇਲਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!।