Jeremiah 50:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਤਰ ਵੱਲੋਂ ਇੱਕ ਕੌਮ ਬਾਬਲ ਉੱਤੇ ਹਮਲਾ ਕਰੇਗੀ। ਉਹ ਕੌਮ ਬਾਬਲ ਨੂੰ ਉਜਾੜ ਮਾਰੂਬਲ ਵਾਂਗ ਬਣਾ ਦੇਵੇਗੀ। ਓੱਥੇ ਕੋਈ ਨਹੀਂ ਰਹੇਗਾ। ਓਬੋਁ ਸਾਰੇ ਆਦਮੀ ਅਤੇ ਜਾਨਵਰ ਭੱਜ ਖਲੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰ ਤੀਕ ਖਿਸਕ ਕੇ ਚੱਲੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ।