Jeremiah 50:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਾਬਲ, ਤੂੰ ਬਹੁਤ ਗੁਮਾਨੀ ਹੈਂ। ਅਤੇ ਮੈਂ ਤੇਰੇ ਖਿਲਾਫ਼ ਹਾਂ।” ਸਾਡਾ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਇਹ ਗੱਲਾਂ ਆਖਦਾ ਹੈ। “ਮੈਂ ਤੇਰੇ ਖਿਲਾਫ਼ ਹਾਂ, ਅਤੇ ਤੇਰੇ ਲਈ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।