Jeremiah 50:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਹੇ ਤਲਵਾਰ, ਬਾਬਲ ਵਿੱਚ ਰਹਿੰਦੇ ਲੋਕਾਂ ਨੂੰ ਮਾਰ ਸੁੱਟ। ਹੇ ਤਲਵਾਰ, ਰਾਜੇ ਦੇ ਅਧਿਕਾਰੀਆਂ ਨੂੰ ਅਤੇ ਬਾਬਲ ਦੇ ਸਿਆਣੇ ਬੰਦਿਆਂ ਨੂੰ ਮਾਰ ਸੁੱਟ।
Punjabi Bible 2016 - ਪਵਿੱਤਰ ਬਾਈਬਲ O.V.
ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁਧੀਵਾਨਾਂ ਉੱਤੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!