Jeremiah 50:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਤਲਵਾਰ, ਬਾਬਲ ਦੇ ਜਾਜਕਾਂ ਨੂੰ ਮਾਰ ਸੁੱਟ। ਉਹ ਜਾਜਕ ਮੂਰਖ ਬੰਦਿਆਂ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਫੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰ ਨਾਲ ਭਰੇ ਹੋਏ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਬੜ ਬੋਲਿਆਂ ਉੱਤੇ ਤਲਵਾਰ ਹੈ, ਕਿ ਓਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਓਹ ਘਾਬਰ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ!