Jeremiah 50:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਤਲਵਾਰ, ਬਾਬਲ ਦੇ ਘੋੜਿਆਂ ਅਤੇ ਰੱਥਾਂ ਨੂੰ ਮਾਰ ਸੁੱਟ। ਹੇ ਤਲਵਾਰ, ਹੋਰਨਾਂ ਦੇਸ਼ਾਂ ਤੋਂ ਭਾੜੇ ਲੇ ਗਏ ਸਾਰੇ ਫ਼ੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰੀ ਹੋਈ ਔਰਤ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਖਜ਼ਾਨਿਆਂ ਨੂੰ ਤਬਾਹ ਕਰ ਦੇ, ਉਹ ਖਜ਼ਾਨੇ ਲੁੱਟ ਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਘੋੜਿਆਂ ਅਤੇ ਰਥਾਂ ਉੱਤੇ ਤਲਵਾਰ ਹੈ, ਓਹਨਾਂ ਸਾਰਿਆਂ ਰਲਿਆਂ ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਓਹ ਤੀਵੀਆਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜਾਨਿਆਂ ਉੱਤੇ ਤਲਵਾਰ ਹੈ, ਭਈ ਓਹ ਲੁੱਟ ਦਾ ਮਾਲ ਹੋਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!