Jeremiah 50:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਤਲਵਾਰ, ਬਾਬਲ ਦੇ ਪਾਣੀਆਂ ਉੱਤੇ ਸੱਟ ਮਾਰ, ਉਹ ਪਾਣੀ ਸੁੱਕ ਜਾਣਗੇ। ਬਾਬਲ ਕੋਲ ਬੜੇ ਬੁੱਤ ਨੇ। ਉਹ ਬੁੱਤ ਦਰਸਾਉਂਦੇ ਨੇ ਕਿ ਬਾਬਲ ਦੇ ਲੋਕੀ ਕਿੰਨੇ ਮੂਰਖ ਨੇ। ਇਸ ਲਈ ਉਨ੍ਹਾਂ ਲੋਕਾਂ ਨਾਲ ਮੰਦੀਆਂ ਘਟਨਾਵਾਂ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਓਹ ਸੁੱਕ ਜਾਣ! ਕਿਉਂ ਜੋ ਏਹ ਘੜੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਓਹ ਬੁੱਤਾਂ ਉੱਤੇ ਪਾਗਲ ਹੋਏ ਹੋਏ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!।