Jeremiah 50:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਕਦੇ ਵੀ ਲੋਕਾਂ ਨਾਲ ਭਰਿਆ ਨਹੀਂ ਹੋਵੇਗਾ। ਅਵਾਰਾ ਕੁੱਤੇ, ਸ਼ਤਰਮੁਰਗ ਅਤੇ ਮਾਰੂਬਲ ਦੇ ਹੋਰ ਜਾਨਵਰ ਓੱਥੇ ਰਹਿਣਗੇ। ਪਰ ਓੱਥੇ ਕਦੇ ਕੋਈ ਵੀ ਬੰਦਾ ਨਹੀਂ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜੰਗਲੀ ਦਰਿੰਦੇ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰ-ਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੀਕ ਫੇਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ