Jeremiah 50:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਉਸ ਸਮੇਂ, ਇਸਰਾਏਲ ਦੇ ਲੋਕ ਅਤੇ ਯਹੂਦਾਹ ਦੇ ਲੋਕ ਇਕੱਠੇ ਹੋਣਗੇ। ਉਹ ਰਲਕੇ ਇਕੱਠੇ ਰੋਣਗੇ, ਰੋਣਗੇ। ਅਤੇ ਇਕੱਠੇ ਹੀ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਲੱਭਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਓਹ ਰੋਂਦੇ ਰੋਂਦੇ ਆਉਣਗੇ, ਓਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ