Jeremiah 50:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਰਾਜੇ ਨੇ ਇਨ੍ਹਾਂ ਫ਼ੌਜਾਂ ਬਾਰੇ ਸੁਣਿਆ। ਅਤੇ ਉਹ ਬਹੁਤ ਭੈਭੀਤ ਹੋ ਗਿਆ। ਉਹ ਇੰਨਾ ਡਰਿਆ ਹੋਇਆ ਹੈ ਕਿ ਉਸ ਦੇ ਹੱਥ ਨਹੀਂ ਹਿੱਲਦੇ। ਡਰ ਨਾਲ ਉਸਦਾ ਪੇਟ ਦੁੱਖਦਾ ਹੈ ਜਿਵੇਂ ਕੋਈ ਔਰਤ ਬੱਚਾ ਜਣਨ ਵਾਲੀ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦੇ ਪਾਤਸ਼ਾਹ ਨੇ ਓਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਤੀਵੀਂ ਵਾਂਙੁ ਪੀੜਾਂ ਲੱਗੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।