Jeremiah 50:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਢਹਿ ਪਵੇਗਾ ਅਤੇ ਉਸ ਪਤਨ ਨਾਲ ਧਰਤੀ ਹਿੱਲੇਗੀ। ਸਾਰੀਆਂ ਕੌਮਾਂ ਦੇ ਲੋਕ ਬਾਬਲ ਦੀ ਤਬਾਹੀ ਬਾਰੇ ਸੁਣਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਓਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।