Jeremiah 50:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਬੰਦੇ ਗੁਆਚੀਆਂ ਭੇਡਾਂ ਵਾਂਗ ਰਹੇ ਹਨ। ਉਨ੍ਹਾਂ ਦੇ ਅਯਾਲੀਆਂ ਨੇ ਉਨ੍ਹਾਂ ਨੂੰ ਕੁਰਾਹੇ ਪਾਇਆ। ਉਨ੍ਹਾਂ ਦੇ ਆਗੂਆਂ ਨੇ ਉਨ੍ਹਾਂ ਨੂੰ ਪਹਾੜਾਂ-ਪਰਬਤਾਂ ਉੱਤੇ ਭਟਕਾਇਆ। ਉਹ ਆਪਣੇ ਟਿਕਾਣੇ ਨੂੰ ਭੁੱਲ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਭੁੱਲੀ ਭੇਡ ਹੈ, ਓਹਨਾਂ ਦੇ ਆਜੜੀਆਂ ਨੇ ਓਹਨਾਂ ਨੂੰ ਕੁਰਾਹੇ ਪਾਇਆ, ਉਨ੍ਹਾਂ ਨੇ ਓਹਨਾਂ ਨੂੰ ਪਹਾੜਾਂ ਵਿੱਚ ਭੁੰਆਇਆ। ਓਹ ਪਹਾੜੀ ਤੋਂ ਟਿੱਲੇ ਨੂੰ ਗਏ, ਓਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ