Jeremiah 50:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਾਬਲ ਤੋਂ ਭੱਜ ਜਾਓ। ਬਾਬਲ ਵਾਲਿਆਂ ਦਾ ਦੇਸ਼ ਛੱਡ ਦਿਓ। ਉਨ੍ਹਾਂ ਬੱਕਰੀਆਂ ਵਰਗੇ ਬਣੋ ਜੋ ਇੱਜੜ ਦੀ ਅਗਵਾਈ ਕਰਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਙੁ ਹੋਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ