Jeremiah 51:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣਾ ਬਦਲਾ ਲੈ ਲਿਆ ਹੈ ਜੋ ਬਾਬਲ ਨੇ ਸਾਡੇ ਨਾਲ ਕੀਤਾ। ਆਓ, ਇਸ ਬਾਰੇ ਸੀਯੋਨ ਨੂੰ ਦੱਸੀਏ। ਆਓ ਉਨ੍ਹਾਂ ਗੱਲਾਂ ਬਾਰੇ ਦੱਸੀਏ, ਜਿਹੜੀਆਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਕੀਤੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਨਣ ਕਰੀਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਣਨ ਕਰੀਏ।