Jeremiah 51:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣੀ ਮਹਾ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਧਰਤੀ ਨੂੰ ਸਾਜਿਆ ਸੀ। ਉਸ ਨੇ ਦੁਨੀਆਂ ਸਾਜਣ ਲਈ ਆਪਣੀ ਸਿਆਣਪ ਦਾ ਇਸਤੇਮਾਲ ਕੀਤਾ ਸੀ। ਉਸ ਨੇ ਅਕਾਸ਼ ਨੂੰ ਫ਼ੈਲਾਉਣ ਲਈ ਆਪਣੀ ਸਮਝ ਦਾ ਇਸਤੇਮਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ ਨੂੰ ਤਾਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ।