Jeremiah 51:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਅਕਾਸ਼ਾਂ ਵਿੱਚ ਗੱਜਦਾ ਹੈ, ਪਾਣੀ ਗੜਗੜਾਉਂਦਾ ਹੈ। ਉਹ ਬੱਦਲਾਂ ਨੂੰ ਸਾਰੀ ਧਰਤੀ ਉੱਤੇ ਭੇਜਦਾ ਹੈ, ਉਹ ਬਿਜਲੀ ਨੂੰ ਮੀਂਹ ਦੇ ਨਾਲ ਭੇਜਦਾ ਹੈ। ਉਹ ਹਵਾ ਨੂੰ ਆਪਣੇ ਮਾਲ-ਖਾਨਿਆਂ ਵਿੱਚੋਂ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਆਪਣੀ ਅਵਾਜ਼ ਚੁੱਕਦਾ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਰੌਲਾ ਹੁੰਦਾ, ਉਹ ਧਰਤੀ ਦੇ ਕੰਢਿਆਂ ਤੋਂ ਭਾਫ ਨੂੰ ਚੁੱਕਦਾ ਹੈ, ਉਹ ਮੀਂਹ ਲਈ ਬਿਜਲੀ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।