Jeremiah 51:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਬਾਬਲ ਨੂੰ ਕੀਮਤ ਅਦਾ ਕਰਾਂਗਾ, ਮੈਂ ਬਾਬਲ ਵਾਲਿਆਂ ਨੂੰ ਉਨ੍ਹਾਂ ਮੰਦੇ ਕੰਮਾਂ ਲਈ ਸਜ਼ਾ ਦੇਵਾਂਗਾ ਜਿਹੜੇ ਉਨ੍ਹਾਂ ਸੀਯੋਨ ਨਾਲ ਕੀਤੇ ਸਨ। ਯਹੂਦਾਹ, ਮੈਂ ਉਨ੍ਹਾਂ ਨੂੰ ਤੇਰੇ ਸਾਹਮਣੇ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਬਾਬਲ ਨੂੰ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਓਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।