Jeremiah 51:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਨੂੰ ਉਸ ਦੇ ਖਿਲਾਫ਼ ਲੜਨ ਲਈ ਤਿਆਰ ਕਰੋ, ਮਾਦੀ ਦੇ ਰਾਜਿਆਂ ਨੂੰ ਤਿਆਰ ਕਰੋ, ਉਨ੍ਹਾਂ ਦੇ ਸਾਰੇ ਹਾਕਮਾਂ ਨੂੰ ਅਤੇ ਮਹੱਤਵਪੂਰਣ ਅਧਿਕਾਰੀਆਂ ਨੂੰ ਤਿਆਰ ਕਰੋ। ਉਨ੍ਹਾਂ ਸਾਰੇ ਦੇਸ਼ਾਂ ਨੂੰ ਤਿਆਰ ਕਰੋ ਜਿੱਥੇ ਉਹ ਰਾਜ ਕਰਦੇ ਨੇ, ਬਾਬਲ ਦੇ ਵਿਰੁੱਧ ਲੜਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਪਾਤਸ਼ਾਹਾਂ ਨੂੰ, ਉਹ ਦੇ ਸੂਬੇਦਾਰਾਂ ਨੂੰ, ਅਤੇ ਉਹ ਦੇ ਸਾਰੇ ਰਈਸਾਂ ਨੂੰ, ਓਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!