Jeremiah 51:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਫ਼ੌਜੀ ਲੜਨ ਤੋਂ ਰੁਕ ਗਏ ਨੇ ਉਹ ਆਪਣੇ ਕਿਲਿਆਂ ਅੰਦਰ ਠਹਿਰੇ ਹੋਏ ਨੇ, ਉਨ੍ਹਾਂ ਦੀ ਤਾਕਤ ਚਲੀ ਗਈ ਹੈ ਉਹ ਡਰੀਆਂ ਹੋਈਆਂ ਔਰਤਾਂ ਵਾਂਗ ਬਣ ਗਏ ਨੇ। ਬਾਬਲ ਦੇ ਘਰ ਸੜ ਰਹੇ ਹਨ। ਉਸ ਦੇ ਦਰਵਾਜ਼ਿਆਂ ਦੀਆਂ ਸਲਾਖਾਂ ਟੁੱਟੀਆਂ ਹੋਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦਿਆਂ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਓਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਓਹਨਾਂ ਦੀ ਸੂਰਮਤਾਈ ਘਟ ਗਈ ਹੈ, ਓਹ ਤੀਵੀਆਂ ਵਾਂਙੁ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਉਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਉਹਨਾਂ ਦੀ ਸੂਰਮਤਾਈ ਘੱਟ ਗਈ ਹੈ, ਉਹ ਔਰਤਾਂ ਵਾਂਗੂੰ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।