Jeremiah 51:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਥਾਵਾਂ ਤੋਂ ਦੀ ਲੋਕ ਨਦੀਆਂ ਪਾਰ ਲੰਘਦੇ ਨੇ, ਉਨ੍ਹਾਂ ਉੱਤੇ ਕਬਜ਼ਾ ਕਰ ਲਿਆ ਗਿਆ ਹੈ। ਸਾਰੀਆਂ ਦਲਦਲਾਂ ਸੜ ਰਹੀਆਂ ਨੇ, ਬਾਬਲ ਦੇ ਸਾਰੇ ਫ਼ੌਜੀ ਭੈਭੀਤ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਜੋਧੇ ਘਾਬਰ ਗਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਯੋਧੇ ਘਬਰਾ ਗਏ!