Jeremiah 51:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਾਬਲ ਦੇ ਲੋਕ ਗਜਦੇ ਹੋਏ ਜਵਾਨ ਸ਼ੇਰਾਂ ਵਰਗੇ ਨੇ। ਉਹ ਸ਼ੇਰ ਦੇ ਬੱਚਿਆਂ ਵਾਂਗਰ ਗੁਰਾਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਇੱਕਠੇ ਜਵਾਨ ਬਬਰ ਸ਼ੇਰਾਂ ਵਾਂਙੁ ਬੁੱਕਣਗੇ, ਓਹ ਸ਼ੀਹਣੀ ਦੇ ਬੱਚਿਆਂ ਵਾਂਙੁ ਗੁਰ ਗੁਰ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ।