Jeremiah 51:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਾਬਲ ਉਨ੍ਹਾਂ ਭੇਡਾਂ, ਦੁਂਬਿਆਂ ਅਤੇ ਬਕਰਿਆਂ ਵਰਗਾ ਹੋਵੇਗਾ, ਜੋ ਮਾਰੇ ਜਾਣ ਦਾ ਇੰਤਜ਼ਾਰ ਕਰਦੇ ਨੇ। ਮੈਂ ਉਨ੍ਹਾਂ ਦੀ ਅਗਵਾਈ ਕਤਲਗਾਹ ਵੱਲ ਨੂੰ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਲੇਲੀਆਂ ਵਾਂਙੁ, ਮੀਢਿਆਂ ਅਰ ਬੱਕਰੀਆਂ ਵਾਂਙੁ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।