Jeremiah 51:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸ਼ੇਸ਼ਾਕ ਹਾਰ ਜਾਵੇਗਾ। ਸਾਰੀ ਧਰਤੀ ਦਾ ਸਭ ਤੋਂ ਉੱਤਮ ਅਤੇ ਗੁਮਾਨੀ ਦੇਸ਼ ਬੰਦੀਵਾਨ ਬਣਾ ਦਿੱਤਾ ਜਾਵੇਗਾ। ਹੋਰਨਾਂ ਕੌਮਾਂ ਦੇ ਲੋਕ ਬਾਬਲ ਨੂੰ ਦੇਖਣਗੇ ਅਤੇ ਜਿਹੜੀਆਂ ਗੱਲਾਂ ਉਹ ਦੇਖਣਗੇ, ਉਨ੍ਹਾਂ ਨੂੰ ਭੈਭੀਤ ਕਰ ਦੇਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ।