Jeremiah 51:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਬੰਦਿਓ, ਗ਼ਮਗੀਨ ਨਾ ਹੋਵੋ। ਅਫ਼ਵਾਹਾਂ ਫ਼ੈਲਣਗੀਆਂ, ਪਰ ਭੈਭੀਤ ਨਾ ਹੋਵੋ। ਇਸ ਸਾਲ ਇੱਕ ਅਫ਼ਵਾਹ ਆਵੇਗੀ। ਇੱਕ ਹੋਰ ਅਫ਼ਵਾਹ ਅਗਲੇ ਸਾਲ ਆਵੇਗੀ। ਅਤੇ ਇੱਥੇ ਦੇਸ਼ ਅੰਦਰ ਜੰਗ ਦੀਆਂ ਭਿਆਨਕ ਅਫ਼ਵਾਹਾਂ ਆਉਣਗੀਆਂ। ਇੱਥੇ ਹਾਕਮਾਂ ਦੇ ਇੱਕ ਦੂਜੇ ਨਾਲ ਲੜਨ ਦੀਆਂ ਅਫ਼ਵਾਹਾਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਤਾਂ ਤੁਹਾਡਾ ਦਿਲ ਘਾਬਰੇ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਵਾਈ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਵਾਈ, ਦੇਸ ਵਿੱਚ ਧੱਕਾ ਧੋੜਾ, ਅਤੇ ਹਾਕਮ ਹਾਕਮ ਦੇ ਵਿਰੁੱਧ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ।