Jeremiah 51:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਕਾਸ਼ ਅਤੇ ਧਰਤੀ ਅਤੇ ਹਰ ਉਹ ਸ਼ੈਅ ਜਿਹੜੀ ਹੈ, ਬਾਬਲ ਬਾਰੇ ਉਨ੍ਹਾਂ ਅੰਦਰ ਖੁਸ਼ੀ ਦੀਆਂ ਕਿਲਕਾਰੀਆਂ ਮਾਰੇਗੀ। ਉਹ ਸ਼ੋਰ ਮਚਾਉਣਗੇ ਕਿਉਂ ਕਿ ਉੱਤਰ ਵੱਲੋਂ ਇੱਕ ਫ਼ੌਜ ਆਈ ਸੀ ਅਤੇ ਬਾਬਲ ਦੇ ਖਿਲਾਫ਼ ਲੜੀ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ।