Jeremiah 51:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਸਮਾਂ ਆ ਰਿਹਾ ਹੈ, ਜਦੋਂ ਮੈਂ ਬਾਬਲ ਦੇ ਬੁੱਤਾਂ ਨੂੰ ਸਜ਼ਾ ਦੇਵਾਂਗਾ। ਓਸ ਸਮੇਂ, ਉਸ ਮੁਲਕ ਅੰਦਰ ਜ਼ਖਮੀ ਲੋਕ ਦਰਦ ਦੇ ਨਾਲ ਰੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੋਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!