Jeremiah 51:55 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਛੇਤੀ ਹੀ ਬਾਬਲ ਨੂੰ ਤਬਾਹ ਕਰੇਗਾ। ਉਹ ਉਸ ਸ਼ਹਿਰ ਦਾ ਉੱਚਾ ਸ਼ੋਰ ਬੰਦ ਕਰ ਦੇਵੇਗਾ। ਦੁਸ਼ਮਣ ਸਮੁੰਦਰ ਦੀਆਂ ਲਹਿਰਾਂ ਵਾਂਗ ਗਰਜਦੇ ਹੋਏ ਆਉਣਗੇ। ਪਰ ਪਾਸੇ ਦੇ ਲੋਕ ਉਸ ਗਰਜ ਨੂੰ ਸੁਣਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਅਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਙੁ ਗੱਜਦੀਆਂ ਹਨ, ਓਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਆਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਗੂੰ ਗੱਜਦੀਆਂ ਹਨ, ਉਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ।