Jeremiah 51:56 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਫ਼ੌਜ ਆਵੇਗੀ ਅਤੇ ਬਾਬਲ ਨੂੰ ਤਬਾਹ ਕਰ ਦੇਵੇਗੀ। ਬਾਬਲ ਦੇ ਫ਼ੌਜੀ ਫ਼ੜੇ ਜਾਣਗੇ। ਉਨ੍ਹਾਂ ਦੀਆਂ ਕਮਾਨਾਂ ਟੁੱਟ ਜਾਣਗੀਆਂ। ਕਿਉਂ ਯਹੋਵਾਹ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਅਮਲਾਂ ਦੀ ਸਜ਼ਾ ਦਿੰਦਾ ਹੈ। ਯਹੋਵਾਹ ਉਨ੍ਹਾਂ ਨੂੰ ਪੂਰੀ ਸਜ਼ਾ ਦਿੰਦਾ ਹੈ, ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਓਹਨਾਂ ਦੇ ਧਣੁਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਉਹਨਾਂ ਦੇ ਧਣੁੱਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!