Jeremiah 51:58 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ। ਉਸ ਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ। ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ, ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ। ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕੱ ਜਾਣਗੇ। ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਬਾਬਲ ਦੀ ਚੌੜੀ ਸਫੀਲ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸ਼ਹਿਰਪਨਾਹ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।