Jeremiah 51:59 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੇ ਅਧਿਕਾਰੀ ਸਰਾਯਾਹ ਨੂੰ ਦਿੱਤਾ। ਸਰਾਯਾਹ ਨੇਰੀਯਾਹ ਦਾ ਪੁੱਤਰ ਸੀ। ਨੇਰੀਯਾਹ ਮਹਸੇਯਾਹ ਦਾ ਪੁੱਤਰ ਸੀ। ਸਰਾਯਾਹ ਯਹੂਦਾਹ ਦੇ ਰਾਜੇ ਸਿਦਕੀਯਾਹ ਨਾਲ ਬਾਬਲ ਨੂੰ ਗਿਆ ਸੀ। ਇਹ ਗੱਲ ਉਦੋਂ ਵਾਪਰੀ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਚੌਬਾ ਵਰ੍ਹਾ ਸੀ। ਉਸ ਸਮੇਂ ਯਿਰਮਿਯਾਹ ਨੇ ਇਹ ਸੰਦੇਸ਼ ਇੱਕ ਅਧਿਕਾਰੀ ਸਰਾਯਾਹ ਨੂੰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤ੍ਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਵਰ੍ਹੇ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਸਾਲ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ