Jeremiah 51:60 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੇ ਇੱਕ ਪੱਤਰੀ ਉੱਤੇ ਉਹ ਸਾਰੀਆਂ ਭਿਆਨਕ ਗੱਲਾਂ ਲਿਖੀਆਂ ਹੋਈਆਂ ਸਨ ਜੋ ਬਾਬਲ ਨਾਲ ਵਾਪਰਨਗੀਆਂ। ਉਸ ਨੇ ਬਾਬਲ ਬਾਰੇ ਇਹ ਸਾਰੀਆਂ ਗੱਲਾਂ ਲਿਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਏਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਵਿੱਖੇ ਲਿਖੀਆਂ ਗਈਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਇਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਬਾਰੇ ਲਿਖੀਆਂ ਗਈਆਂ ਸਨ