Jeremiah 52:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਰਿਬਲਾਹ ਸ਼ਹਿਰ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਕਤਲ ਕਰ ਦਿੱਤਾ। ਸਿਦਕੀਯਾਹ ਨੂੰ ਆਪਣੇ ਪੁੱਤਰ ਕਤਲ ਹੁੰਦੇ ਦੇਖਣ ਲਈ ਮਜ਼ਬੂਰ ਕੀਤਾ ਗਿਆ। ਬਾਬਲ ਦੇ ਰਾਜੇ ਨੇ ਯਹੂਦਾਹ ਦੇ ਸਾਰੇ ਰਾਜ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ