Jeremiah 52:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਉਸ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ। ਫ਼ਿਰ ਉਹ ਸਿਦਕੀਯਾਹ ਨੂੰ ਬਾਬਲ ਲੈ ਗਿਆ। ਬਾਬਲ ਵਿੱਚ ਉਸ ਨੇ ਸਿਦਕੀਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਸਿਦਕੀਯਾਹ ਉਸ ਕੈਦ ਵਿੱਚ ਆਪਣੇ ਮਰਨ ਤੀਕ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੀਕ ਰੱਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।