Jeremiah 52:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ