Jeremiah 52:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਤੋੜ ਦਿੱਤੀਆਂ। ਉਹ ਫ਼ੌਜ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਅਧੀਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ