Jeremiah 52:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨਬੂਜ਼ਰਦਾਨ ਨੇ ਸਭ ਤੋਂ ਗ਼ਰੀਬ ਲੋਕਾਂ ਵਿੱਚੋਂ ਕੁਝ ਨੂੰ ਉਸ ਧਰਤੀ ਉੱਤੇ ਪਿੱਛੇ ਛੱਡ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਨੂੰ ਅੰਗੂਰਾਂ ਦੇ ਬਗ਼ੀਚਿਆਂ ਅਤੇ ਖੇਤਾਂ ਵਿੱਚ ਕੰਮ ਕਰਨ ਲਈ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਬੂਜ਼ਰਦਾਨ ਜਲਾਦਾਂ ਦੇ ਸਰਦਾਰ ਨੇ ਦੇਸ ਦਿਆਂ ਅੱਤੀ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੀ ਬਾਗਾਂ ਦੇ ਰਾਖੇ ਤੇ ਬਾਗਬਾਨ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ