Jeremiah 52:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੀ ਫ਼ੌਜ ਮੰਦਰ ਵਿੱਚੋਂ ਇਹ ਚੀਜ਼ਾਂ ਵੀ ਲੈ ਗਈ: ਬਾਟੇ, ਕੜਛੇ, ਗੁਲਤਰਾਸ਼, ਕੌਲੀਆਂ ਅਤੇ ਕਾਂਸੀ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਮੰਦਰ ਵਿੱਚ ਸੇਵਾ ਕੀਤੀ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਲਸੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤਾ ਜਾਂਦੀ ਸੀ ਓਹ ਲੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ