Jeremiah 52:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਬਮਲੇ ਉੱਤੇ ਬਣਿਆ ਕਾਂਸੀ ਦਾ ਕਲਸ 8ਫ਼ੁੱਟ ਲੰਮਾ ਸੀ। ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਅਤੇ ਅਨਾਰ ਸਭ ਕਾਂਸੀ ਦੇ ਬਣੇ ਹੋਏ ਸਨ। ਦੂਸਰੇ ਥੰਮ ਉੱਤੇ ਵੀ ਅਨਾਰ ਬਣੇ ਹੋਏ ਸਨ ਉਹ ਵੀ ਪਹਿਲੇ ਥੰਮ ਵਰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਰ ਕਲਸ ਪੰਜ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਏਹੋ ਜੇਹਾ ਸੀ ਅਤੇ ਉਸ ਉੱਤੇ ਭੀ ਅਨਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ