Jeremiah 52:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਥੰਮਲਿਆਂ ਦੁਆਲੇ ਛਿਆਨਵੇ ਅਨਾਰ ਸਨ। ਕੁਲ ਮਿਲਾ ਕੇ ਸੌ ਅਨਾਰ ਜਾਲੀਦਾਰ ਬਣੇ ਹੋਏ ਸਨ ਜਿਹੜੇ ਕਿ ਬਮਲੇ ਦੇ ਆਲੇ-ਦੁਆਲੇ ਕੀਤੀ ਗਈ ਜਾਲੀਦਾਰ ਨਕਾਸ਼ੀ ਉੱਤੇ ਬਣੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਛਿਆਨਵੇ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।