Jeremiah 52:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਸਰਾਯਾਹ ਅਤੇ ਸਫ਼ਨਯਾਹ ਨੂੰ ਬੰਦੀ ਬਣਾ ਲਿਆ। ਸਰਾਯਾਹ ਵੱਡਾ ਜਾਜਕ ਸੀ। ਅਤੇ ਸਫ਼ਨਯਾਹ ਉਸਤੋਂ ਅਗਲਾ ਛੋਟਾ ਜਾਜਕ। ਉਸ ਨੇ ਮੰਦਰ ਦੇ ਦਰਵਾਜ਼ਿਆਂ ਦੇ ਤਿੰਨ ਦਰਬਾਨਾਂ ਨੂੰ ਵੀ ਨਾਲ ਲੈ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਲਾਦਾਂ ਦੇ ਸਰਦਾਰ ਨੇ ਸਰਾਯਾਹ ਪਰਧਾਨ ਜਾਜਕ ਅਰ ਉਹ ਦੇ ਹੇਠਲੇ ਜਾਜਕ ਸਫਨਯਾਹ ਅਰ ਤਿੰਨਾਂ ਦਰਬਾਨਾਂ ਨੂੰ ਫੜ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ