Jeremiah 52:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਵੱਲੋਂ ਬੰਦੀ ਬਣਾਏ ਲੋਕਾਂ ਦੀ ਗਿਣਤੀ ਇਸ ਪ੍ਰਕਾਰ ਹੈ: ਬਾਬਲ ਦੇ ਰਾਜੇ ਨਬੂਕਦਨੱਸਰ ਦੇ ਸੱਤਵੇਂ ਵਰ੍ਹੇ ਵਿੱਚ ਯਹੂਦਾਹ ਦੇ 3,023 ਬੰਦੇ ਫ਼ੜੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਲੋਕ ਹਨ ਜਿੰਨ੍ਹਾਂ ਨੂੰ ਨਬੂਕਦਰੱਸਰ ਅਸੀਰ ਕਰ ਕੇ ਲੈ ਗਿਆ - ਸੱਤਵੇਂ ਵਰ੍ਹੇ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ