Jeremiah 52:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦੇ ਅੱਠਾਰ੍ਹਵੇਂ ਵਰ੍ਹੇ ਵਿੱਚ ਯਰੂਸ਼ਲਮ ਵਿੱਚੋਂ 832 ਬੰਦੇ ਫ਼ੜੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਬੂਕਦਰੱਸਰ ਦੇ ਅਠਾਰਵ੍ਹੇ ਵਰ੍ਹੇ ਓਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਅਸੀਰ ਕਰ ਕੇ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ